ਨਵੀਂ ਦਿੱਲੀ- ਯੂ.ਪੀ. ਅਤੇ ਉਤਰਾਖੰਡ ਵਿਧਾਨ ਸਭਾ ਚੋਣਾਂ ‘ਚ ਮਿਲੀ ਜਿੱਤ ‘ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ‘ ਦੇ ਜ਼ਰੀਏ ਬੰਗਲਾਦੇਸ਼ ਨੂੰ ਆਜ਼ਾਦੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ’ਤੇ ਉਨ੍ਹਾਂ ਨੇ ਲੋਕਾਂ ਨੂੰ ਸਵੈ ਇੱਛਾ ਨਾਲ ਇੱਕ ਦਿਨ ਲਈ ਡੀਜ਼ਲ ਤੇ ਪੈਟਰੋਲ ਦੀ ਵਰਤੋਂ ਨਾ ਕਰਨ ਦਾ ਸੱਦਾ ਦਿੱਤਾ।



