Skip to content
Independent perspectives. Global stories.
BREAKING

ਲਾਲ ਸਿੰਘ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਿਯੁਕਤ

Share this story

image ਚੰਡੀਗੜ੍ਹ, 28 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਗਿਆ ਹੈ। ਉਨ੍ਹਾਂ ਨੂੰ ਇੱਕ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਲਾਲ ਸਿੰਘ ਕੈਪਟਨ ਦੀ (2002 ਤੋਂ 2007) ਸਰਕਾਰ ਸਮੇਂ ਖਜ਼ਾਨਾ ਮੰਤਰੀ ਰਹਿ ਚੁੱਕੇ ਸਨ ਤੇ 2009 ਦੀਆਂ ਲੋਕ ਸਭਾ ਚੋਣਾਂ ਸਮੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਬਣਾਏ ਗਏ ਸਨ। ਇਸ ਤੋਂ ਬਿਨ੍ਹਾਂ ਲਾਲ ਸਿੰਘ ਪੰਜਾਬ ਕਾਂਗਰਸ ‘ਚ ਕਈ ਉੱਚ ਅਹੁਦਿਆਂ ‘ਤੇ ਕਾਬਜ਼ ਰਹਿ ਚੁੱਕੇ ਸਨ।

WRITTEN BY