ਨਵੀਂ ਦਿੱਲੀ, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸੂਚਨਾ ਅਤੇ ਪ੍ਰਸਾਰਨ ਮੰਤਰੀ ਵੈਂਕਈਆ ਨਾਇਡੂ ਨੇ ਐੱਨ.ਡੀ.ਏ. ਸਰਕਾਰ ਦੇ ਸੱਤਾ ’ਚ 3 ਸਾਲ ਪੂਰੇ ਹੋਣ ’ਤੇ ਇਕ ਪੱਤਰ ਲਿਖਿਆ ਹੈ, ਜਿਸ ’ਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਹਾਲ ’ਚ ਹੋਈਆਂ ਚੋਣਾਂ ’ਚ ਕਿਹਾ ਕਿ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਹੈ।ਨਾਇਡੂ ਦੇ ਪੱਤਰ ’ਚ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਮਸੀਹਾ’ ਦੇ ਰੂਪ ’ਚ ਦੇਖਦੇ ਹਨ।
ਨਾਇਡੂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਮਸੀਹਾ, ਦੇਸ਼ ਨੂੰ ਮੋਦੀ ’ਤੇ ਮਾਣ



