ਊਨਾ, 2 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਊਨਾ ਦੇ ਪ੍ਰਸਿੱਧ ਧਾਰਮਿਕ ਸਥਾਨ ਪੀਰ ਨਿਗਾਹਾ ਨੇੜੇ ਹੋਏ ਇੱਕ ਦਰਦਨਾਕ ਹਾਦਸੇ ਵਿਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦ ਕੀ 25 ਤੋਂ ਵੱਧ ਜ਼ਖਮੀ ਹੋ ਗਏ ਹਨ।