ਢਾਕਾ, 2 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਭਾਰਤ ਦੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਸ਼ਨੀਵਾਰ ਨੂੰ ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁੱਲ ਹਾਮਿਦ ਨਾਲ ਮੁਲਾਕਾਤ ਕੀਤੀ। ਦੋਹਾਂ ਦੇਸ਼ਾਂ ਨੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਫੌਜ ਦੇ ਪੇਸ਼ੇਵਰ ਕੌਸ਼ਲ ਨੂੰ ਵਧਾਉਣ ਦੀ ਜ਼ਰੂਰਤ ਦਾ ਜ਼ਿਕਰ ਕੀਤਾ। ਰਾਸ਼ਟਰਪਤੀ ਨੇ ਬੰਗਲਾਦੇਸ਼ ਦੇ 1971 ਦੇ ਮੁਕਤੀ ਸਗਰਾਮ ‘ਚ ਭਾਰਤ ਦੇ ਸਹਿਯੋਗ ਅਤੇ ਫੌਜ ਦੀ ਮਦਦ ਨੂੰ ਲੈ ਕੇ ਧੰਨਵਾਦ ਜ਼ਾਹਰ ਕੀਤਾ।
ਬੰਗਲਾਦੇਸ਼ ਦੇ ਰਾਸ਼ਟਰਪਤੀ ਨੂੰ ਮਿਲੇ ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ


