Skip to content
Independent perspectives. Global stories.
BREAKING

ਜਲੰਧਰ ’ਚ ਬਿਜਲੀ ਘਰ ਨੂੰ ਅੱਗ ਲੱਗਣ ਕਾਰਨ ਭਾਰੀ ਨੁਕਸਾਨ

Share this story

ਜਲੰਧਰ, 3 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਜਲੰਧਰ ਵਿਚ ਅੱਜ ਬਿਜਲੀ ਘਰ ਨੂੰ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋ ਗਿਆ।
ਅੱਗ ਇੰਨੀ ਭਿਆਨਕ ਸੀ ਕਿ ਦੇਖਦਿਆਂ ਹੀ ਦੇਖਦਿਆਂ ਇਸ ਨੇ ਵਿਕਰਾਲ ਰੂਪ ਧਾਰਨ ਕਰ ਲਿਆ। ਇਹ ਘਟਨਾ ਪਠਾਨਕੋਟ ਚੌਕ ਨੇੜੇ ਵਾਪਰੀ। ਇਸ ਦੌਰਾਨ ਲੱਗ ਲੱਗਣ ਦੀ ਇਸ ਘਟਨਾ ਕਾਰਨ ਸ਼ਹਿਰ ਵਿਚ ਬਿਜਲੀ ਸਪਲਾਈ ਠੱਪ ਰਹੀ। ਬਾਅਦ ਵਿਚ ਫਾਇਰ ਬ੍ਰਿਗੇਡ ਵੱਲੋਂ ਇਸ ਅੱਗ ਉਤੇ ਕਾਬੂ ਪਾਇਆ ਗਿਆ।

WRITTEN BY