Skip to content
Independent perspectives. Global stories.
BREAKING

4 ਆਈ.ਪੀ.ਐਸ. ਅਧਿਕਾਰੀ ਦੇ ਤਬਦੀਲ

Share this story

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- 4 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਆਈ.ਪੀ.ਐਸ. ਅਧਿਕਾਰੀ ਸ੍ਰੀ ਹਰਦੀਪ ਸਿੰਘ ਢਿੱਲੋਂ, ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ, ਸ੍ਰੀ ਗੌਰਵ ਯਾਦਵ ਅਤੇ ਸ੍ਰੀ ਰੋਹਿਤ ਚੌਧਰੀ ਨੂੰ ਨਵੇਂ ਚਾਰਜ ਦਿੱਤੇ ਗਏ ਹਨ।

WRITTEN BY