ਨਵੀਂ ਦਿੱਲੀ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 20 ਅਪ੍ਰੈਲ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਹੱਲ ਲਈ ਦੋਵਾਂ ਸੂਬਿਆਂ ਪੰਜਾਬ ਤੇ ਹਰਿਆਣਾ ਵਿਚਕਾਰ ਬੁਲਾਈ ਹੈ। ਇਸ ਮੁੱਦੇ ਵਿੱਚ ਕੇਂਦਰ ਸਰਕਾਰ ਨੇ ਸਿੱਧਾ ਦਖਲ ਦਿੰਦੇ ਹੋਏ ਦੋਵਾਂ ਸੂਬਿਆਂ ਦਰਮਿਆਨ ਇਸ ਮੀਟਿੰਗ ਦਾ ਫੈਸਲਾ ਲਿਆ ਹੈ, ਜਿਸ ਤੋਂ ਕੋਈ ਚੰਗਾ ਨਤੀਜਾ ਆਉਣ ਦੀ ਸੰਭਾਵਨਾ ਹੈ।



