ਨਵੀਂ ਦਿੱਲੀ, 14 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਸ੍ਰੀਨਗਰ ਲੋਕ ਸਭਾ ਉਪਚੋਣ ‘ਚ ਹੋਈ ਘੱਟ ਵੋਟਿੰਗ ਚਿੰਤਾ ਦਾ ਵਿਸ਼ਾ ਹੈ ਤੇ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਇਸ ਲਈ ਕੁੱਝ ਕੀਤਾ ਜਾਵੇਗਾ।