Skip to content
Independent perspectives. Global stories.
BREAKING

ਐੱਸ.ਵਾਈ.ਐੱਲ. ਮੁੱਦੇ ’ਤੇ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਦੀ ਕੇਂਦਰੀ ਸਕੱਤਰ ਨਾਲ ਮੀਟਿੰਗ

Share this story

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ-ਹਰਿਆਣਾ ਵਿਚਕਾਰ ਐੱਸ.ਵਾਈ.ਐੱਲ ਮਾਮਲੇ ‘ਚ ਕੇਂਦਰ ਸਰਕਾਰ ਵਲੋਂ ਦਖਲਅੰਦਾਜ਼ੀ ਕੀਤੇ ਜਾਣ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਵਫਦ ਵਲੋਂ ਨਵੀਂ ਦਿੱਲੀ ਵਿਖੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਅਮਰਜੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ।ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਸਕੱਤਰ ਕੇ.ਬੀ.ਐੱਸ ਸਿੱਧੂ ਨੇ ਪੰਜਾਬ ਦਾ ਪੱਖ ਰਖਦਿਆਂ ਦੱਸਿਆ ਕਿ ਸੂਬੇ ਕੋਲ ਪਾਣੀ ਦੀ ਪਹਿਲਾਂ ਹੀ ਘਾਟ ਹੈ

WRITTEN BY