Skip to content
Independent perspectives. Global stories.
BREAKING

ਬਿਜਲੀ ਬਾਰੇ ਸਫੇਦ ਪੱਤਰ ਜਾਰੀ ਹੋਵੇ : ਸੁਖਪਾਲ ਖਹਿਰਾ

Share this story

image ਚੰਡੀਗੜ, 21 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਨੇ ਸ਼ੁਕਰਵਾਰ ਨੂੰ ਮੰਗ ਕੀਤੀ ਕਿ ਸੂਬੇ ਵਿਚਲੇ ਕਾਂਗਰਸ ਸਰਕਾਰ ਬਿਜਲੀ ਦੀ ਪੈਦਾਵਾਰ ਅਤੇ ਲਾਗਤ ਸੰਬੰਧੀ ਇਕ ਸਫੇਦ ਪੱਤਰ ਜਾਰੀ ਕਰਕੇ ਲੋਕਾਂ ਨੂੰ ਇਸ ਸੰਬੰਧੀ ਜਾਣਕਾਰੀ ਦੇਵੇ।ਮੀਡੀਆ ਨੂੰ ਜਾਰੀ ਇਕ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਅਤੇ ਚੀਫ ਵੀਪ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਸੂਬੇ ਵਿਚ ਬਿਜਲੀ ਦੀ ਲੋੜ ਨੂੰ ਪੁਰਾ ਕਰਨ ਤੋਂ ਆਪ ਅਸਮਰਥ ਹੈ।

WRITTEN BY