Skip to content
Independent perspectives. Global stories.
BREAKING

ਅਣਪਛਾਤੇ ਵਿਅਕਤੀਆਂ ਵਲੋਂ ਘਰ ‘ਚ ਦਾਖ਼ਲ ਹੋ ਕੇ ਲੱਖਾਂ ਦਾ ਮਾਲ ਉਡਾਇਆ

Share this story

ਬਠਿੰਡਾ, 31 ਅਗਸਤ (ਅਵਤਾਰ ਸਿੰਘ/ਵੀਰ ਸਿੰਘ ਕਾਲਾ)-ਥਾਣਾ ਨੇਹੀਆਂਵਾਲਾ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਦੇਵ ਸਿੰਘ ਨਿਵਾਸੀ ਕੋਠੇ ਫੁੱਲਾ ਸਿੰਘ ਵਾਲਾ ਨੇ ਦੱਸਿਆ ਕਿ 29 ਅਗਸਤ ਦੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਕੇ ਡੇਢ ਲੱਖ ਰੁਪਏ ਦੀ ਨਗਦੀ, ਡੇਢ ਤੋਲੇ ਸੋਨੇ ਦਾ ਕੜਾ ਅਤੇ ਇੱਕ ਸੋਨੇ ਦੀ ਅੰਗੂਠੀ ਚੋਰੀ ਕਰਕੇ ਲੈ ਗਿਆ।
ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

WRITTEN BY