ਅੰਮ੍ਰਿਤਸਰ, 1 ਮਈ (ਪੰਜਾਬ ਟਾਇਮਜ਼ ਬਿਊਰੋ)- ਖਾਲਸਾ ਕਾਲਜ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਦੀ ਖੁਦਕੁਸ਼ੀ ਦਾ ਮਾਮਲਾ ਦਿਨ ਪ੍ਰਤੀ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਜਿਸ ਦੇ ਚਲਦੇ ਅੱਜ ਛੇਵੇਂ ਦਿਨ ਵੀ ਖਾਲਸਾ ਕਾਲਜ ਦੇ ਵਿਦਿਆਰਥੀ ਕਾਲਜ ਦੇ ਗੇਟਾਂ ‘ਤੇ ਧਰਨਾ ਦੇ ਕੇ ਬੈਠੇ ਹਨ ਅਤੇ ਵਿਦਿਆਰਥੀਆਂ ਵਲੋਂ ਕਾਲਜ ਦੇ ਸਾਰੇ ਐਂਟਰੀ ਗੇਟ ਬੰਦ ਕੀਤੇ ਹੋਏ ਹਨ।ਇਸ ਰੋਸ਼ ਪ੍ਰਦਰਸ਼ਨ ਦੇ ਕਾਰਨ ਕੱਲ 2 ਮਈ ਹੋਣ ਵਾਲਾ ਪੇਪਰ ਵਿਚ ਰੱਦ ਕਰ ਦਿੱਤਾ ਗਿਆ ਹੈ।



