Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂ ਅਤੇ ਵਰਕਰ 14 ਨੂੰ ਅਰਦਾਸ ਦਿਵਸ ਵਿੱਚ ਸ਼ਾਮਲ ਹੋਣਗੇ : ਸ. ਸੁਖਬੀਰ ਸਿੰਘ ਬਾਦਲ

Share this story

image ਚੰਡੀਗੜ੍ਹ, 9 ਮਈ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਉਤਰਾਂਚਲ ਸੂਬੇ ਦੇ ਹਰਿਦੁਆਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹਰ ਕੀ ਪਾਉੜੀ ਵਿਖੇ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਲਈ ਜਗਾ ਹਾਸਲ ਕਰਨ ਵਾਸਤੇ ਦਿੱਤੇ ਗਏ 14 ਮਈ ਨੂੰ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਸਮਾਗਮ ਦਾ ਭਰਪੂਰ ਸਮਰਥਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਆਪੋ ਆਪਣੇ ਨਜਦੀਕ ਗੁਰਦਆਰਾ ਸਹਿਬਾਨਾ ਵਿੱਚ 14 ਮਈ ਨੂੰ ਸਵੇਰੇ 9 ਵਜੇ ਸ਼੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ।

WRITTEN BY