Skip to content
Independent perspectives. Global stories.
BREAKING

‘ਆਪ’ ਨੂੰ ਝਟਕਾ-ਗੁਰਪ੍ਰੀਤ ਘੁੱਗੀ ਨੇ ਪਾਰਟੀ ਛੱਡੀ

Share this story

image ਚੰਡੀਗੜ੍ਹ, 10 ਮਈ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਅਸਤੀਫੇ ਦਾ ਐਲਾਨ ਕੀਤਾ।ਇਸ ਮੌਕੇ ਉਨ੍ਹਾਂ ਨੇ ਕਈ ਖੁਲਾਸੇ ਵੀ ਕੀਤੇ। ਗੁਰਪ੍ਰੀਤ ਨੇ ਕਿਹਾ ਪੰਜਾਬ ਵਿੱਚ ਚੋਣ ਹਾਰਨ ਤੋਂ ਬਾਅਦ ਕੇਜਰੀਵਾਲ ਇੱਕ ਵਾਰ ਪੰਜਾਬ ਨਹੀਂ ਆਏ, ਜਦਕਿ ਚੋਣਾਂ ਦੇ ਦਿਨਾਂ ਵਿੱਚ ਮਹੀਨੇ ਵਿੱਚ ਪੰਜ ਵਾਰ ਪੰਜਾਬ ਆਏ।

WRITTEN BY