Skip to content
Independent perspectives. Global stories.
BREAKING

ਸ੍ਰੀ ਰਾਜਨਾਥ ਸਿੰਘ ਅੱਜ ਚੰਡੀਗੜ੍ਹ ਵਿਖੇ ਉੱਤਰੀ ਜ਼ੋਨਲ ਕੌਂਸਲ ਦੀ ਪ੍ਰਧਾਨਗੀ ਕਰਨਗੇ

Share this story

imageਚੰਡੀਗੜ੍ਹ, 11 ਮਈ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਕੌਂਸਲ ਦੇ ਮੈਂਬਰ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਪੰਜਾਬ, ਰਾਜਸਥਾਨ ਅਜਿਹੇ ਰਾਜਾਂ, ਦਿੱਲੀ ਦੇ ਰਾਸ਼ਟਰੀ ਰਾਜਧਾਨੀ  ਖੇਤਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਉੱਤੇ ਆਧਾਰਤ ਇਹ ਮੀਟਿੰਗ 12 ਮਈ, 2017 ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਜ਼ੋਨ ਵਿੱਚ ਆਉਂਦੇ ਰਾਜਾਂ ਦੇ ਮੁੱਖ ਮੰਤਰੀ, ਕੁਝ ਮੰਤਰੀ, ਮੁੱਖ ਸਕੱਤਰ ਅਤੇ ਰਾਜ ਸਰਕਾਰਾਂ ਤੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਇਸ ਮੀਟਿੰਗ ਵਿੱਚ ਭਾਗ ਲੈਣਗੇ। ਉੱਤਰੀ ਜ਼ੋਨਲ ਕੌਂਸਲ ਦੀ 27ਵੀਂ ਮੀਟਿੰਗ 25 ਅਪ੍ਰੈਲ, 2015 ਨੂੰ ਨਵੀਂ ਦਿੱਲੀ ਵਿਖੇ ਹੋਈ ਸੀ।

WRITTEN BY