Skip to content
Independent perspectives. Global stories.
BREAKING

ਨੈਸ਼ਨਲ ਹੈਰਾਲਡ ਮਾਮਲੇ ਵਿਚ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਝਟਕਾ

Share this story

image ਨਵੀਂ ਦਿੱਲੀ, 12 ਮਈ (ਪੰਜਾਬ ਟਾਇਮਜ਼ ਬਿਊਰੋ)- ਨੈਸ਼ਨਲ ਹੈਰਾਲਡ ਮਾਮਲੇ ਵਿਚ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਲੀ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਇਸ ਮਾਮਲੇ ਵਿਚ ਇਨਕਮ ਟੈਕਸ ਜਾਂਚ ਨੂੰ ਹਰੀ ਝੰਡੀ ਦੇ ਦਿੱਤੀ ਹੈ? ਗਾਂਧੀ ਪਰਿਵਾਰ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਅਤੇ ਕਾਂਗਰਸੀ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਹੈ ਕਿ ਕੋਰਟ ਦੇ ਇਸ ਆਦੇਸ਼ ਦੇ ਖਿਲਾਫ ਉਹ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਉਣਗੇ। ਦੱਸਣਯੋਗ ਹੈ ਕਿ ਯੰਗ ਇੰਡੀਅਨ ਲਿਮਿਟਡ ਕੰਪਨੀ ਵਿਚ ਸੋਨੀਆ ਅਤੇ ਰਾਹੁਲ ਗਾਂਧੀ ਦੀ ਹਿੱਸੇਦਾਰੀ ਹੈ। ਇਨਕਮ ਟੈਕਸ ਵਿਭਾਗ ਹੁਣ ਯੰਗ ਇੰਡੀਆ ਦੇ ਖਾਤਿਆਂ ਵਿਚ ਕਥਿਤ ਗੜਬੜੀ ਦੀ ਜਾਂਚ ਕਰੇਗਾ।

WRITTEN BY