Skip to content
Independent perspectives. Global stories.
BREAKING

ਮੱਧ ਪ੍ਰਦੇਸ਼ ’ਚ ਸਿਕਲੀਗਰ ਸਿੱਖਾਂ ਦੀ ਮਹਾਂਪੰਚਾਇਤ ਅੱਜ

Share this story

ਭੁਪਾਲ, 12 ਮਈ (ਪੰਜਾਬ ਟਾਇਮਜ਼ ਬਿਊਰੋ)- ਮੱਧ ਪ੍ਰਦੇਸ਼ ਸੂਬੇ ਵਿੱਚ ਵੱਸਦੇ ਸਿਕਲੀਗਰ ਸਿੱਖਾਂ ਨਾਲ ਹੋ ਰਹੇ ਅਨਿਆਂ ਤੇ ਅੱਤਿਆਚਾਰ ਦੀਆਂ ਘਟਨਾਵਾਂ ਦਰਮਿਆਨ ਸ਼ਨੀਵਾਰ ਨੂੰ ਸੂਬੇ ਦੇ ਗੁਰਦੁਆਰਾ ਬੇਟਮਾ ਸਾਹਿਬ ਵਿਖੇ ਸਿਕਲੀਗਰ ਵੱਸਦੇ ਸਿੱਖਾਂ ਨੇ ਮਹਾਂਪੰਚਾਇਤ ਬੁਲਾਈ ਹੈ।ਇਸ ਮਹਾਂਪੰਚਾਇਤ ਰੂਪੀ ਇਕੱਠ ਵਿੱਚ ਸਿਕਲੀਗਰ ਸਿੱਖਾਂ ਵੱਲੋਂ ਆਪਣੇ ਖਿਲਾਫ ਪੁਲਿਸ ਦੀ ਹੋ ਰਹੀ ਜ਼ਿਆਦਤੀ ਬਾਰੇ ਕੋਈ ਰਣਨੀਤੀ ਉਲੀਕਣਗੇ। ਇਸ ਮਹਾਂਪੰਚਾਇਤ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਬ ਕਮੇਟੀ ਦੇ ਮੈਂਬਰ ਵੀ ਸ਼ਾਮਲ ਹੋਣਗੇ।

WRITTEN BY