Skip to content
Independent perspectives. Global stories.
BREAKING

ਜਸਟਿਸ ਕਰਨਨ ਦੀ ਅਪੀਲ ਸੁਣਨ ਤੋਂ ਇਨਕਾਰ

Share this story

58588914 ਨਵੀਂ ਦਿੱਲੀ, 15 ਮਈ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਦੀ ਅਪਮਾਨ ਅਤੇ 6 ਮਹੀਨਿਆਂ ਦੀ ਸਜਾ ਨੂੰ ਲੈ ਕੇ ਵਿਵਾਦਾਂ ’ਚ ਜਸਟਿਸ ਕਰਨ ਦੀਆਂ ਮੁਸ਼ਕਲਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ।ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਫਟਕਾਰ ਲਗਾਈ ਅਤੇ ਕਿਹਾ ਕਿ ਵਾਰ-ਵਾਰ ਗੁਹਾਰ ਲਗਾ ਕੇ ਕੋਰਟ ਦਾ ਟਾਇਮ ਬਰਬਾਦ ਨਾ ਕਰਨ। ਜਸਟਿਸ ਕਰਨ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਕੋਰਟ ‘ਚ ਕਿਹਾ ਕਿ ਮਾਮਲੇ ਦੀ ਜਲਦ ਸੁਣਵਾਈ ਕੀਤੀ ਜਾਵੇਗੀ।ਇਸ ’ਤੇ ਨਾਰਾਜ਼ ਕੋਰਟ ਨੇ ਉਨ੍ਹਾਂ ਨੂੰ ਬਹੁਤ ਗੱਲਾਂ ਸੁਣਾਈਆਂ।

WRITTEN BY