ਜ¦ਧਰ 17 ਮਈ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹਾ ਮੈਜਿਸਟਰੇਟ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆਂ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇ ਨਜ਼ਰ ਮਿਤੀ 18.05.2017 ਤੋਂ ਮਿਤੀ 31.05.2017 ਤੱਕ ਜ਼ਿਲ੍ਹਾ ਜ¦ਧਰ ਅਧੀਨ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਕੂਲ ਖੁੱਲਣ ਦਾ ਸਮਾਂ ਸਵੇਰੇ 7.30 ਵਜੇ ( ਜਿਹੜੇ ਸਕੂਲ ਸਵੇਰੇ 7.30 ਵਜੇ ਤੋਂ ਪਹਿਲਾਂ ਖੁੱਲਦੇ ਹਨ ਉਥੇ ਸਕੂਲ ਖੁੱਲਣ ਦੇ ਸਮੇਂ ਵਿਚ ਬਦਲਾਵ ਨਹੀਂ ਹੋਵੇਗਾ) ਅਤੇ ਦੁਪਹਿਰ 12.00 ਵਜੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਇਨਾਂ ਹੁਕਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਗੇ।
ਸਕੂਲਾਂ ਦਾ ਸਮਾਂ ਹੁਣ 7:30 ਤੋਂ 12 ਤੱਕ



