Skip to content
Independent perspectives. Global stories.
BREAKING

ਆਈ.ਸੀ.ਜੇ. ਦੇ ਫੈਸਲੇ ’ਤੇ ਪ੍ਰਧਾਨ ਮੰਤਰੀ ਵੱਲੋਂ ਖੁਸ਼ੀ ਜ਼ਾਹਰ

Share this story

modi-1-150x150 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ‘ਚ ਕੌਮਾਂਤਰੀ ਅਦਾਲਤ ਦੇ ਫੈਸਲੇ ‘ਤੇ ਸੰਤੋਸ਼ ਜ਼ਾਹਰ ਕੀਤਾ ਹੈ, ਜਿਸ ਨੇ ਜਾਧਵ ਦੀ ਫਾਂਸੀ ‘ਤੋ ਰੋਕ ਲਾ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਫੋਨ ਕੀਤਾ ਅਤੇ ਉਨ੍ਹਾਂ ਨੂੰ ਇਸ ਮਾਮਲੇ ‘ਚ ਭਾਰਤ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲ ਹਰੀਸ਼ ਸਾਲਵੇ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਦਾਲਤ ਦੇ ਪ੍ਰਧਾਨ ਰੋਨੀ ਅਬਰਾਹਿਮ ਨੇ ਫੈਸਲਾ ਪੜ੍ਹਦੇ ਹੋਏ ਕਿਹਾ ਕਿ 11 ਜੱਜਾਂ ਦੀ ਬੈਂਚ ਨੇ ਇਕਮਤ ਨਾਲ ਇਹ ਫੈਸਲਾ ਲਿਆ ਹੈ।ਪ੍ਰਧਾਨ ਮੰਤਰੀ ਨੇ ਇਸ ਸਬੰਧੀ ਟਵਿਟਰ ’ਤੇ ਵੀ ਟਿੱਪਣੀ ਕੀਤੀ।

WRITTEN BY