Skip to content
Independent perspectives. Global stories.
BREAKING

ਧਰਮਸੋਤ ਵਲੋਂ ਛਪਾਈ ਅਤੇ ਲਿਖਣ ਸਮੱਗਰੀ ਵਿਭਾਗ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ

Share this story

image ਚੰਡੀਗੜ੍ਹ, 18 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਛਪਾਈ ਤੇ ਲਿਖਣ ਸਮੱਗਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਸੈਕਟਰ 18 ਸਥਿਤ ਕੰਟਰੋਲਰ, ਛਪਾਈ ਤੇ ਲਿਖਣ ਸਮੱਗਰੀ ਵਿਭਾਗ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਅਚਨਚੇਤ ਚੈਕਿੰਗ ਦੌਰਾਨ ਸੀਨੀਅਰ ਸਟੈਨੋ ਸਤੀਸ਼ ਕੁਮਾਰ ਗ਼ੈਰ ਹਾਜ਼ਰ ਪਾਇਆ ਗਿਆ।

WRITTEN BY