ਨਵੀਂ ਦਿੱਲੀ- ਭਾਰਤੀ ਫ਼ੌਜ ਵੱਲੋਂ ਪਾਕਿਸਤਾਨੀ ਚੌਂਕੀਆਂ ’ਤੇ ਕੀਤੇ ਗਏ ਹਮਲਿਆਂ ’ਤੇ ਬੋਲਦਿਆਂ ਰੱਖਿਆ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਰਕਾਰ ਸਰਹੱਦ ਨੇੜੇ ਫ਼ੌਜ ਦੀ ਇਸ ਕਾਰਵਾਈ ਦਾ ਸਮਰਥਨ ਕਰਦੀ ਹੈ।