ਸੀ.ਬੀ.ਐਸ.ਈ. ਹਾਈਕੋਰਟ ਦੇ ਫ਼ੈਸਲੇ ਨੂੰ ਨਹੀਂ ਦੇਵੇਗਾ ਚੁਣੌਤੀ

ਨਵੀਂ ਦਿੱਲੀ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਸੀ.ਬੀ.ਐਸ.ਈ. ਦੀ ਮਾਡਰੇਸ਼ਨ ਨੀਤੀ ਨੂੰ ਲੈ ਕੇ ਸਥਿਤੀ ਸਾਫ਼ ਹੋ ਗਈ ਹੈ। ਬੋਰਡ ਨੇ ਨੀਤੀ ‘ਚ ਬਦਲਾਅ ਨੂੰ ਲੈ ਕੇ ਸੁਪਰੀਮ ਕੋਰਟ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਿਕ ਬੋਰਡ ਨੇ ਫ਼ੈਸਲਾ ਲਿਆ ਹੈ ਕਿ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।

Send this to a friend