ਪੰਜਾਬ ਦੇ ਸਾਬਕਾ ਡੀ.ਜੀ.ਪੀ. ਕੇ.ਪੀ.ਐੱਸ. ਗਿੱਲ ਦਾ ਦੇਹਾਂਤ

image ਚੰਡੀਗੜ੍ਹ, 26 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਾਬਕਾ ਡੀਜੀਪੀ ਕੇਪੀਐਸ ਗਿੱਲ ਦਾ ਦੇਹਾਂਤ ਹੋ ਗਿਆ। ਉਹ 82 ਵਰਿਆਂ ਦੇ ਸਨ ਅਤੇ ਉਨਾਂ ਨੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਆਖਰੀ ਸਾਹ ਲਿਆ।ਦੱਸਿਆ ਜਾ ਰਿਹਾ ਹੈ ਕਿ ਕਿਡਨੀ ਫੇਲ ਹੋਣ ਕਾਰਨ ਉਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦੂਸਰੇ ਕਈ ਨੇਤਾਵਾਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Send this to a friend