ਚੰਡੀਗੜ੍ਹ, 5 ਜੂਨ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਚੋਣ ਵਾਅਦੇ ਲਾਗੂ ਕਰਨ ਲਈ ਸੂਬੇ ਦੇ ਬਜਟ ਦੌਰਾਨ ਆਪਣੀ ਸਰਕਾਰ ਵਲੋਂ ਅਨੇਕਾਂ ਅਹਿਮ ਫੈਸਲੇ ਲਏ ਜਾਣ ਦੇ ਸੰਕੇਤ ਦਿੱਤੇ ਹਨ ਜਿਸ ਦਾ ਐਲਾਨ ਇਸ ਮਹੀਨੇ ਦੇ ਆਖਰ ਤੱਕ ਕੀਤਾ ਜਾਵੇਗਾ। ਆਈ.ਟੀ.ਵੀ. ਗਰੁੱਪ ਦੇ ਨਵੇਂ ਇੰਡੀਆ ਨਿਊਜ਼ (ਪੰਜਾਬ) ਚੈਨਲ ਸ਼ੁਰੂ ਕਰਨ ਤੋਂ ਬਾਅਦ ਇੱਕ ਚੋਣਵੇਂ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਚੰਗਾ ਪ੍ਰਸ਼ਾਸਨ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਉਨ੍ਹਾਂ