ਨੀਦਰਲੈਂਡ ਪੁੱਜੇ ਪ੍ਰਧਾਨ ਮੰਤਰੀ ਦਾ ਜ਼ੋਰਦਾਰ ਸਵਾਗਤ

ਨੀਦਰਲੈਂਡ ਪੁੱਜੇ ਪ੍ਰਧਾਨ ਮੰਤਰੀ ਦਾ ਜ਼ੋਰਦਾਰ ਸਵਾਗਤ

image ਐਮਸਟਰਡਮ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿਚ ਅਜ ਭਾਵ ਮੰਗਲਵਾਰ ਨੂੰ ਨੀਦਰਲੈਂਡ ਪਹੁੰਚੇ, ਜਿਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਨੀਦਰਲੈਂਡ ਦੇ ਵਿਤ ਮੰਤਰੀ ਬਰਟ ਕੋਇਨਡਰਸ ਨੇ ਮੋਦੀ ਦਾ ਸਕੀਫੋਲ ਹਵਾਈ ਅਡੇ ’ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ।ਇਸ ਯਾਤਰਾ ਦੌਰਾਨ ਉਨ੍ਹਾਂ ਦਾ ਨੀਦਰਲੈਂਡ ਦੀਆਂ ਉਚ ਕੰਪਨੀਆਂ ਦੇ ਮੁਖ ਕਾਰਜਕਾਰੀ ਅਧਿਕਾਰੀਆਂ ਨੂੰ ਮਿਲਣ ਦਾ ਵੀ ਪ੍ਰੋਗਰਾਮ ਹੈ ਅਤੇ ਉਹ ਇਨ੍ਹਾਂ ਕੰਪਨੀਆਂ ਨੂੰ ਭਾਰਤ ‘ਚ ਨਿਵੇਸ਼ ਕਰਨ ਲਈ ਸਦਾ ਦੇਣਗੇ।

Send this to a friend