May 26, 2026 1:52 pm

ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ 5 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਜਲੰਧਰ 29 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਸਿੱਧ ਬਾਬਾ ਸੋਢਲ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹੇ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਪੰਜਾਬ ਸਰਕਾਰ ਦੀਆਂ ਹੋਰ ਸੰਸਥਾਵਾਂ ਵਿੱਚ 05 ਸਤੰਬਰ 2017 ਦਿਨ ਮੰਗਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Send this to a friend