Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਵਧਾਈ

Share this story

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕ ਦਿਵਸ ਦੀ ਪੂਰਵ ਸੰਧਿਆਂ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਭਲਾਈ ਅਤੇ ਤਰੱਕੀ ਲਈ ਸੂਬੇ ਵਿੱਚ ਸੁਖਾਵਾਂ ਮਾਹੌਲ ਕਾਇਮ ਰੱਖਣ ਦਾ ਵਾਅਦਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਪੇਸ਼ੇ ਨੂੰ ਦੁਨੀਆ ਵਿੱਚ ਉਤਮ ਪੇਸ਼ਾ ਦੱਸਦਿਆਂ ਅਧਿਆਪਕਾਂ ਨੂੰ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦਰਸਾਏ ਰਾਹ ’ਤੇ ਚੱਲਣ ਦਾ ਸੱਦਾ ਦਿੱਤਾ।

WRITTEN BY