ਚੰਡੀਗੜ੍ਹ, 21 ਸਤੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ।
ਮੁੱਖ ਮੰਤਰੀ ਵੱਲੋਂ ਬਾਬਾ ਫਰੀਦ ਆਗਮਨ ਪੁਰਬ ’ਤੇ ਵਧਾਈ



