Skip to content
Independent perspectives. Global stories.
BREAKING

ਕੇਂਦਰੀ ਪੈਟਰੋਲੀਅਮ ਮੰਤਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Share this story

ਅੰਮ੍ਰਿਤਸਰ, 30 ਸਤੰਬਰ (ਸੁਨੀਲ ਗੁਪਤਾ)- ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਅਜ ਸਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਭਾਜਪਾ ਆਗੂ ਕਮਲ ਸ਼ਰਮਾ ਤੇ ਤਰੁਣ ਚੁਘ ਵੀ ਮੌਜੂਦ ਸਨ।

 

WRITTEN BY