Skip to content
Independent perspectives. Global stories.
BREAKING

ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਨੂੰ ਜਸਪ੍ਰੀਤ ਸਿੰਘ ਅਟਾਰਨੀ ਨੇ ਸ਼ੋਅ ਕਰਨ ਵਾਸਤੇ ਦੁਆਇਆ ਅਮਰੀਕਾ ਦਾ ਪੀ-3 ਵੀਜ਼ਾ

Share this story

ਸੈਕਰਾਮੈਂਟੋ, 11 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-)-ਅਮਰੀਕਾ ਦੇ ਵੱਖ ਵੱਖ ਸ਼ਹਿਰਾਂ ‘ਚ ਪਿਛਲੇ 20 ਸਾਲਾਂ ਤੋਂ ਇੰਮੀਗ੍ਰੇਸ਼ਨ ਸੇਵਾਵਾਂ ਅਤੇ ਅਮਰੀਕਾ ‘ਚ ਸ਼ੋਅ ਕਰਨ ਵਾਸਤੇ ਕਲਾਕਾਰਾਂ ਨੂੰ ਵੀਜ਼ਾ ਦੁਆਉਣ ਵਿਚ ਸਫ਼ਲ ਪ੍ਰਸਿਧ ਵਕੀਲ ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਆਪਣੀਆਂ ਵਕਾਲਤੀ ਪ੍ਰਾਪਤੀਆਂ ਵਿਚ ਹੋਰ ਵਾਧਾ ਕਰਦੇ ਹੋਏ ਵਿਸ਼ਵ ਪ੍ਰਸਿੱਧ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਨੂੰ ਅਮਰੀਕਾ ‘ਚ ਗਾਇਕੀ ਸ਼ੋਅ ਕਰਨ ਵਾਸਤੇ ਪੀ-3 ਵੀਜਾ ਦੁਆਉਣ ਵਿਚ ਸਫ਼ਲਤਾ ਹਾਸਲ ਕੀਤੀ। ਇਸੇ ਤਰ੍ਹਾਂ ਉਨ੍ਹਾਂ 5 ਵਿਅਕਤੀਆਂ ਨੂੰ ਸਿਟੀਜ਼ਨਸ਼ਿਪ ਦੁਆਉਣ ਵਿਚ ਮਾਰਕਾ ਮਾਰਿਆ, ਜਿੰਨਾਂ ਵਿਚ ਗੁਰਸ਼ਰਨ ਸਿੰਘ, ਦਵਿੰਦਰ ਸਿੰਘ, ਨਵਨੀਤ ਸ਼ਰਮਾ, ਬਲਵੀਰ ਕੌਰ ਅਤੇ ਜਗਜੀਤ ਸਿੰਘ ਦੇ ਨਾਮ ਸ਼ਾਮਿਲ ਹਨ। ਇਸੇ ਤਰ੍ਹਾਂ ਗੁਰਸਾਹਿਬ ਸਿੰਘ, ਬਲਵੰਤ ਸਿੰਘ ਬਰਾੜ, ਸੁਖਵਿੰਦਰ ਸਿੰਘ, ਸਤਵੰਤ ਸਿੰਘ, ਸੁਖਪ੍ਰੀਤ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਿੰਘ, ਪਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਵਿੰਦਰਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਰਾਜਸੀ ਸ਼ਰਨ ਦੁਆਉਣ ਵਿਚ ਸਫ਼ਲਤਾ ਹਾਸਲ ਕੀਤੀ। ਇਥ ਦੱਸਣਯੋਗ ਹੈ ਕਿ ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਹੁਣ ਤੱਕ ਲਗਭਗ 3000 ਲੋਕਾਂ ਨੂੰ ਰਾਜਸੀ ਸ਼ਰਨ, 600 ਵਿਅਕਤੀਆਂ ਨੂੰ ਸਿਟੀਜ਼ਨਸ਼ਿਪ ਜਿੰਨਾਂ ਨੂੰ ਅੰਗਰੇਜ਼ੀ ਨਹੀਂ ਸੀ ਆਉਂਦੀ ਅਤੇ ਲਗਭਗ ਪੰਜਾਬੀ ਤੇ ਬਾਲੀਵੁੱਡ ਦੇ ਸਟਾਰ ਗਾਇਕਾਂ ਨੂੰ ਅਮਰੀਕਾ ‘ਚ ਸ਼ੋਅ ਕਰਨ ਵਾਸਤੇ ਵੀਜ਼ਾ ਦੁਆ ਚੁੱਕੇ ਹਨ। ਉਹ ਬਾਲੀਵੁੱਡ ਵਿਚ ਹੀਮੈਨ ਧਰਮਿੰਦਰ, ਸੰਨੀ ਦਿਓਲ, ਬੌਬੀ ਦਿਓਲ, ਸ਼ਾਹਰੁਖ ਖਾਨ, ਰਿਤਿਕ ਰੋਸ਼ਨ ਆਦਿ ਐਕਟਰ ਸਮੇਤ ਪੰਜਾਬੀ ਗਾਇਕ ਗੁਰਦਾਸ ਮਾਨ, ਹਰਭਜਨ ਮਾਨ, ਸ਼ੈਰੀ ਮਾਨ, ਬੱਬੂ ਮਾਨ, ਸ਼ੈਰੀ ਮਾਨ, ਐਮੀ ਵਿਰਕ, ਕੁਲਵਿੰਦਰ ਬਿੱਲਾ, ਮਮਤਾ ਜੋਸ਼ੀ, ਗੁਰਸੇਵਕ ਮਾਨ, ਜੈਜੀ ਬੀ., ਪ੍ਰਭ ਗਿੱਲ, ਕੌਰ ਬੀ., ਰਵਿੰਦਰ ਗਰੇਵਾਲ, ਹਰਜੀਤ ਹਰਮਨ, ਜੋਰਾ ਰੰਧਾਵਾ, ਜਸਵਿੰਦਰ ਬਰਾੜ ਨੂੰ ਵੀ ਪੀ.3 ਵੀਜਾ ਦੁਆ ਚੁੱਕੇ ਹਨ। ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਨਾਲ ਫੋਨ ਨੰਬਰਾਂ 510 657 6444 (ਫਰੀਮਾਂਟ), 559 271 5511 (ਫਰਿਜ਼ਨੋਂ), 916 372 4440 (ਸੈਕਰਾਮੈਂਟੋ) ਅਤੇ 718 533 8444 (ਨਿਊਯਾਰਕ) ’ਤੇ ਕਾਲ ਕਰਕੇ ਇੰਮੀਗ੍ਰੇਸ਼ਨ ਦੇ ਕਿਸੇ ਵੀ ਮਸਲੇ ਤੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

WRITTEN BY