Skip to content
Independent perspectives. Global stories.
BREAKING

ਗੁਰਪੂਰਬ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ

Share this story

ਸ੍ਰੀ ਚਮਕੌਰ ਸਾਹਿਬ, 2 ਨਵੰਬਰ (ਅਮਰਜੀਤ ਸਿੰਘ ਕਲਸੀ)- ਚਮਕੌਰ ਸਾਹਿਬ ਦੀ ਗੁਰਪੁਰਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 4 ਨਵੰਬਰ ਨੂੰ ਸਵੇਰੇ 6 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਸਜਾਇਆ ਜਾਵੇਗਾ। ਇਸੇ ਤਰ੍ਹਾਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਚਮਕੌਰ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 3 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।

 

WRITTEN BY