ਜਲੰਧਰ, 5 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਬਲਕਾਰ ਸਿੰਘ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਸ਼੍ਰੀ ਸੁਰਿੰਦਰ ਮੋਹਨ ਉਪ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਨਸ਼ਾ ਸਮਗਲਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਹਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ-1 ਜਲੰਧਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਜਿਲ੍ਹਾ ਜਲੰਧਰ ਦਿਹਾਤੀ ਦੇ ਵੱਖ-ਵੱਖ ਏਰੀਆ ਵਿੱਚ ਦੌਰਾਨੇ ਗਸ਼ਤ ਬਾ-ਚੈਕਿੰਗ ਨਸ਼ਾ ਸਮੱਗਲਰ ਤੇ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਵਿੱਚ ਮਿਤੀ 02-11-2017 ਨੂੰ ਏ.ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਸਟਾਫਾ-1 ਨੇ ਸਮੇਤ ਕਰਮਚਾਰੀਆਂ ਬਾਹਦ ਰਕਬਾ ਕੰਗਣੀਵਾਲ ਚੌਂਕ ਤੋ ਦਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਕਾਨ ਨੰਬਰ ਸੀ-82 ਮੁੱਹਲਾ ਨਿਊ ਬੇਅੰਤ ਨਗਰ ਥਾਣਾ ਰਾਮਾਮੰਡੀ ਜਲੰਧਰ (ਉਮਰ 35 ਸਾਲ) ਨੂੰ ਕਾਬੂ ਕਰਕੇ ਉਸ ਪਾਸੋਂ 50 ਭੂਫ੍ਰਓ੍ਰਂੌਫ੍ਹੀਂਓ ੀਂਝਓਛਠੀੌਂ ੀ.ਫ (੍ਰਓਯੌਘਓਸ਼ੀਛ) 2ੰਲ਼ ਅਤੇ 50 ਫ੍ਹਓਂ੍ਰੀਅਂਅੰੀਂਓ ੰਅਲ਼ਓਅਠਓ ੀਂਝਓਛਠੀੌਂ ੀ.ਫ 10 ੰਲ਼ ਕੁੱਲ 100 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਤੇ ਦੋਸ਼ੀ ਖਿਲਾਫ ਮੁਕੱਦਮਾਂ ਨੰਬਰ 282 ਮਿਤੀ 02-11-2017 ਜੁਰਮ 22/61/85 ਂਧਫਸ਼ ਅਚਟ ਥਾਣਾ ਪਤਾਰਾ/ਆਦਮਪੁਰ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾਂ ਵਿੱਚ ਗ੍ਰਿਫਤਾਰ ਕੀਤਾ। ਇਸੇ ਤਰਾਂ ਮਿਤੀ 03-11-2017 ਨੂੰ ਏ.ਐਸ.ਆਈ ਨਿਰਮਲ ਸਿੰਘ ਸੀ.ਆਈ.ਏ ਸਟਾਫਾ-1 ਨੇ ਸਮੇਤ ਕਰਮਚਾਰੀਆਂ ਬਾਹਦ ਰਕਬਾ ਹਰੀਪੁਰ ਤੋਂ ਦੋਸ਼ੀ ਅਮਨਦੀਪ ਸਿੰਘ ਪੁੱਤਰ ਲੇਟ ਕਰਨੈਲ ਸਿੰਘ ਵਾਸੀ ਹਰੀਪੁਰ ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ (ਉਮਰ 31 ਸਾਲ) ਨੂੰ ਕਾਬੂ ਕਰਕੇ ਉਸ ਪਾਸੋਂ 10 ਕਿੱਲੋ ਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕੀਤੇ ਅਤੇ ਦੋਸ਼ੀ ਖਿਲਾਫ ਮੁਕੱਦਮਾਂ ਨੰਬਰ ਮੁਕੱਦਮਾਂ ਨੰਬਰ 283 ਮਿਤੀ 03-11-2017 ਜੁਰਮ 15/61/85 ਂਧਫਸ਼ ਅਚਟ ਥਾਣਾ ਆਦਮਪੁਰ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾਂ ਵਿੱਚ ਗ੍ਰਿਫਤਾਰ ਕੀਤਾ। ਇਸੇ ਤਰਾਂ ਮਿਤੀ 03-11-2017 ਨੂੰ ਏ.ਐਸ.ਆਈ ਹਰਜਿੰਦਰ ਸਿੰਘ ਨੰਬਰ ਸੀ.ਆਈ.ਏ ਸਟਾਫ-1 ਨੇ ਸਮੇਤ ਸਾਥੀ ਕਰਮਚਾਰੀਆਂ ਦੇ ਬਾ-ਹੱਦ ਰਕਬਾ ਅੱਡਾ ਸਿੰਘਾ ਜੀ.ਟੀ ਰੋਡ ਤੋਂ ਮੁਖਬਰ ਦੀ ਇਤਲਾਹ ਪਰ ਦੋਸ਼ੀ ਬਲਬੀਰ ਸਿੰਘ ਉਰਫ ਬੀਰੂ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਲਾਂਬੜੀ ਥਾਣਾ ਲਾਂਬੜਾ ਜਿਲ੍ਹਾ ਜਲੰਧਰ ਦਿਹਾਤੀ (ਉਮਰ 30 ਸਾਲ) ਨੂੰ ਕਾਬੂ ਕਰਕੇ ਉਸ ਪਾਸੋਂ 04 ਲੁੱਟ ਖੋਹ ਕੀਤੇ ਹੋਏ ਮੋਬਾਈਲ ਫੋਨ ਅਤੇ ਇੱਕ ਦਾਤਰ ਲੋਹਾ ਬ੍ਰਾਮਦ ਕੀਤੇ ਤੇ ਦੋਸ਼ੀ ਖਿਲਾਫ ਮੁਕੱਦਮਾਂ ਨੰਬਰ 171 ਮਿਤੀ 03-11-2017 ਜੁਰਮ 379-ਬੀ ੀਫਛ ਥਾਣਾ ਆਦਮਪੁਰ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾਂ ਵਿੱਚ ਗ੍ਰਿਫਤਾਰ ਕੀਤਾ।ਇਹ ਮੋਬਾਈਲ ਫੋਨ ਦੋਸ਼ੀ ਨੇ ਜਲੰਧਰ ਕਮਿਸ਼ਨਰੇਟ ਜਲੰਧਰ ਦੇ ਏਰੀਆ ਦੇ ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਸੀ।
ਜ਼ਿਲ੍ਹਾ ਜਲੰਧਰ ਦਿਹਾਤੀ ਦੇ ਸੀ.ਆਈ.ਏ ਸਟਾਫ 1 ਦੀ ਪੁਲਿਸ ਨੇ ਨਸ਼ਾ ਸਮੱਗਲਰ ਤੇ ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆ ਨੂੰ ਕੀਤਾ ਕਾਬੂ



