ਚੰਡੀਗੜ੍ਹ, 6 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਰਾਹਤ ਦਿੰਦੇ ਹੋਏ 9 ਨਵੰਬਰ ਤਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਨੂੰ ਗੈਰ ਜ਼ਮਾਨਤੀ ਵਾਰੰਟ ‘ਤੇ ਰਾਹਤ ਦਿੰਦੇ ਹੋਏ ਇਸ ਮਾਮਲੇ ‘ਤੇ ਅਗਲੀ ਸੁਣਵਾਈ ਦੀ ਤਾਰੀਕ 9 ਨਵੰਬਰ ਮੁਕਰਰ ਕੀਤੀ ਹੈ।
ਖਹਿਰਾ ਨੂੰ ਹਾਈਕੋਰਟ ਵੱਲੋਂ ਰਾਹਤ, 9 ਤੱਕ ਗ੍ਰਿਫਤਾਰੀ ’ਤੇ ਰੋਕ



