Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਸਹਾਇਤਾ ਦੇਣ ਦਾ ਐਲਾਨ

Share this story

ਚੰਡੀਗੜ, 7 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਰੋਜ਼ਪੁਰ ਵਿਖੇ ਇਕ ਟਰਕ ਅਤੇ ਪੰਜਾਬ ਰੋਡਵੇਜ਼ ਦੀ ਬਸ ਵਿਚਕਾਰ ਹੋਏ ਦੁਖਦਾਈ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।

WRITTEN BY