June 25, 2026 8:50 am

ਤੇਜਪਾਲ ਦੀ ਨਿਆਂਇਕ ਹਿਰਾਸਤ ‘ਚ ਦਸ ਦਿਨ ਦਾ ਵਾਧਾ

ਪਣਜੀ, 4 ਜਨਵਰੀ (ਵਿਸ਼ਵ ਵਾਰਤਾ)-ਯੌਨ ਸ਼ੋਸ਼ਣ ਦੇ ਦੋਸ਼ੀ ਤਹਿਲਕਾ ਮੈਗਜ਼ੀਨ ਦੇ ਸਾਬਕਾ ਐਡੀਟਰ ਇਨ ਚੀਫ ਤਰੁਣ ਤੇਜਪਾਲ ਦਾ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਗਿਆ। ਗੋਆ ਦੀ ਸਥਾਨਿਕ ਅਦਾਲਤ ਵਿਚਿ ਅੱਜ ਤੇਜਪਾਲ ਨੂੰ ਪੇਸ਼ ਕੀਤਾ ਗਿਆ, ਜਿਥੇ ਉਸ ਦੀ ਨਿਆਂਇਕ ਹਿਰਾਸਤ ਵਿੱਚ ਦਸ ਦਿਨ ਦਾ ਵਾਧਾ ਕਰ ਦਿੱਤਾ ਗਿਆ।

Send this to a friend