ਅੰਮ੍ਰਿਤਸਰ, 13 ਨਵੰਬਰ (ਪੀ.ਟੀ.)- ਪੰਜ ਸਿੰਘ ਸਾਹਿਬਾਨ ਦੀ ਅਜ ਹੋਈ ਬੈਠਕ ਵਿਚ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦਾ ਸ਼ੁਕਰਾਨਾ ਦਿਵਸ ਤੇ 351ਵਾਂ ਪ੍ਰਕਾਸ਼ ਪੁਰਬ ਵਡੇ ਪਧਰ ‘ਤੇ ਸੰਗਤਾਂ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਇਆ ਜਾ ਰਿਹਾ ਹੈ। ਇਸ ਲਈ ਸਾਹਿਬੇ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੋਹ ਸੁਦੀ ਸਤਵੀਂ (25 ਦਸੰਬਰ) ਨੂੰ ਹੀ ਮਨਾਇਆ ਜਾਵੇ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ



