ਮੁੰਬਈ, 18 ਨਵੰਬਰ (ਪੀ.ਟੀ.)- 48ਵੇਂ ਕੌਮਾਂਤਰੀ ਫਿਲਮ ਸਮਾਰੋਹ ਦੇ ਭਾਰਤੀ ਪੈਨੋਰਮਾ ਸੈਕਸ਼ਨ ਦਾ ਉਦਘਾਟਨ ਇਸ ਸਾਲ ਭਾਰਤੀ ਫਿਲਮ ਉਦਯੋਗ ’ਚ ਆਪਣੇ 50 ਸਾਲ ਪੂਰੇ ਕਰ ਰਹੀ ਉਘੀ ਅਦਾਕਾਰਾ ਸ੍ਰੀਦੇਵੀ ਕਰੇਗੀ। ਇਹ ਉਦਘਾਟਨ ਸਮਾਰੋਹ 21 ਨਵੰਬਰ ਨੂੰ ਹੋਵੇਗਾ।
ਕੌਮਾਂਤਰੀ ਫਿਲਮ ਸਮਾਰੋਹ ਦੇ ਭਾਰਤੀ ਪੈਨੋਰਮਾ ਦਾ ਉਦਘਾਟਨ ਕਰੇਗੀ ਸ੍ਰੀਦੇਵੀ



