Skip to content
Independent perspectives. Global stories.
BREAKING

ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਨਗਰ ਕੀਰਤਨ ਦਾ ਸਵਾਗਤ

Share this story

ਜਲੰਧਰ, 21 ਨਵੰਬਰ (ਪੰਜਾਬ ਟਾਇਮਜ਼ ਬਿਊਰੋ)-ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ (ਰਜਿ.) ਮਾਡਲ ਟਾਊਨ ਜਲੰਧਰ ਵਿਖੇ ਸ੍ਰੀ ਗੁਰੁ ਤੇਗ਼ ਬਹਾਦਰ ਸਾਹਿਬ ਜੀ ਦਾ ਪਵਿੱਤਰ ਸ਼ਹੀਦੀ ਦਿਹਾੜਾ ਦੇ ਸੰਬਧ ਵਿਚ ਨਗਰ ਕੀਰਤਨ ਜੋ ਕੀ ਗੁਰਦੁਆਰਾ ਨੋਵੀ ਪਾਤਸ਼ਾਹੀ ਸ੍ਰੀ ਗੁਰੁ ਤੇਗ਼ ਬਹਾਦਰ ਸਾਹਿਬ ਤੋ ਆਈਆ ਜਿਸ ਦਾ ਨਿੱਘਾ ਸੁਆਗਤ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ (ਰਜਿ.) ਮਾਡਲ ਟਾਊਨ ਕਮੇਟੀ ਪ੍ਰਧਾਨ ਸ. ਅਜੀਤ ਸਿੰਘ ਸੇਠੀ ਅਤੇ ਮੈਂਬਰ ਸਾਹਿਬਾਨ ਨੇ ਪੰਜ ਪਿਆਰੀਆ ਨੂੰ ਗੁਰੁ ਘਰ ਦੀ ਬਖਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਨਗਰ ਕੀਰਤਨ ਦੋਰਾਨ ਆਈ ਹੋਈ ਸੰਗਤ ਨੂੰ ਗੁਰੂ ਕਾ ਲੰਗਰ ਵਰਤਾਈਆ ਗਿਆ।ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਅਜੀਤ ਸਿੰਘ ਜੀ ਸੇਠੀ ਅਤੇ ਮੈਂਬਰ ਸਾਹਿਬਾਨ ਸ. ਮੋਹਿੰਦਰਜੀਤ ਸਿੰਘ, ਸ. ਕੰਵਲਜੀਤ ਸਿੰਘ ਕੋਛੜ, ਸ. ਸੁਰਜੀਤ ਸਿੰਘ ਅਰੋੜਾ, ਸ. ਪਰਮਪ੍ਰੀਤ ਸਿੰਘ ਸੋਨੂੰ, ਸ. ਕੁਲਤਾਰਨ ਸਿੰਘ ਅਨੰਦ, ਡਾ. ਐਚ. ਐਮ.ਹੁਰੀਆ ਹਾਜ਼ਰ ਸਨ।

WRITTEN BY