Skip to content
Independent perspectives. Global stories.
BREAKING

27 ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਾਣਗੇ ਰੂਸ

Share this story

ਨਵੀਂ ਦਿਲੀ, 22 ਨਵੰਬਰ (ਪੀ.ਟੀ.)- ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸੇ ਮਹੀਨੇ ਦੀ 27 ਤਰੀਕ ਨੂੰ ਰੂਸ ਜਾ ਰਹੇ ਹਨ। ਉਨ੍ਹਾਂ ਦਾ ਇਹ ਦੌਰਾ 29 ਨਵੰਬਰ ਤਕ ਚਲੇਗਾ। ਗ੍ਰਹਿ ਮੰਤਰੀ ਰਾਜਨਾਥ ਸਿੰਘ ਰੂਸ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਵਲਾਦੀਮੀਰ ਕੋਲੋਕੋਲਟਸਵ ਨਾਲ ਮੁਲਾਕਾਤ ਕਰਨਗੇ।

WRITTEN BY