ਫ਼ਿਰੋਜ਼ਪੁਰ, 26 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਬੀ.ਐਸ.ਐਫ ਨੇ ਭਾਰਤ-ਪਾਕਿ ਸਰਹਦ ਨੇੜਿਓ ਡੀ.ਟੀ ਮਲ ਚੈਕ ਪੋਸਟ ਤੋਂ ਪਾਕਿਸਤਾਨ ਵਲੋਂ ਆਈ ਇਕ ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ‘ਚ ਕੀਮਤ 9 ਕਰੋੜ ਰੁਪਏ ਦਸੀ ਜਾ ਰਹੀ ਹੈ।