ਅੰਮ੍ਰਿਤਸਰ, 30 ਨਵੰਬਰ (ਦਵਾਰਕਾ ਨਾਥ ਰਾਣਾ)-ਅੱਜ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਜ਼ ਐਵੀਨਿਊ, ਏਅਰ ਪੋਰਟ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਨਯੋਗ ਸ੍ਰੀ ਐਸ. ਐਸ. ਸ੍ਰੀਵਾਸਤਵ ੀਫਸ਼ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀਮਤੀ ਜਸਵੰਤ ਕੌਰ ਅਧਛਫ ਟਰੈਫਕ, ਸ੍ਰ. ਸਰਬਜੀਤ ਸਿੰਘ, ਅਛਛਫ ਟਰੈਫਿਕ ਜੀ ਦੀ ਯੋਗ ਅਗਵਾਈ ਹੇਠ ਅੱਜ ਟਰੈਫਿਕ ਐਜੂਕੇਸ਼ਨ ਵਿੰਗ ਦੀ ਇੰਚਾਰਜ ਸ਼ੀ ਪਰਮਜੀਤ ਸਿੰਘ ੍ਹਗ਼ ਸਤਵੰਤ ਸਿੰਘ, ਸ੍ਰ. ਸੁਿਰੰਦਰ ਪਾਲ ਸਿੰਘ ਟਰੈਫਿਕ ਮਾਰਸ਼ਲ ਤੇ ਅਧਾਰਤ ਟੀਮ ਵਲੋਂ ਅੱਜ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਜ਼ ਐਵੀਨਿਊ, ਏਅਰ ਪੋਰਟ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮਿਸਿਜ ਰਵਿੰਦਰ ਕੌਰ ਬਮਰਾ ਅਤੇ ਸਟਾਫ ਨੇ ਵਿਸ਼ੇਸ਼ ਦਿਲਚਸਪੀ ਲੈਦੇ ਹੋਏ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿਤੇ ਵਿਦਿਆਰਥੀਆਂ ਨੂੰ ਸਵਾਲ ਵੀ ਕੀਤੇ ਗਏ ਸਹੀ ਜੁਆਬ ਦੇਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿਤੇ ਗਏ।
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸੈਮੀਨਾਰ



