Skip to content
Independent perspectives. Global stories.
BREAKING

ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Share this story

ਚੰਡੀਗੜ੍ਹ, 1 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵਡੀ ਰਾਹਤ ਮਿਲੀ ਹੈ।ਸੁਪਰੀਮ ਕੋਰਟ ਨੇ ਖਹਿਰਾ ਖਿਲਾਫ ਫਾਜ਼ਿਲਕਾ ਅਦਾਲਤ ਵੱਲੋਂ ਕਥਿਤ ਡਰਗ ਮਾਮਲੇ ਵਿਚ ਜਾਰੀ ਸੰਮਨ ’ਤੇ ਰੋਕ ਲਾ ਦਿਤੀ ਹੈ।ਖਹਿਰਾ ਹਾਈਕੋਰਟ ਤੋਂ ਵੀ ਰਾਹਤ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਪੁੱਜੇ ਸਨ। ਸਰਬਉਚ ਅਦਾਲਤ ਤੋਂ ਮਿਲੀ ਰਾਹਤ ਬਾਰੇ ਖਹਿਰਾ ਨੇ ਕਿਹਾ ਕਿ ਇਹ ਸਚਾਈ ਦੀ ਜਿਤ ਹੈ।ਉਨ੍ਹਾਂ ਕਿਹਾ ਕਿ ਅਦਾਲਤ ਨੇ ਇਸ ਫੈਸਲੇ ਨਾਲ ਸਾਜ਼ਿਸ਼ ਕਰਨ ਵਾਲਿਆਂ ਨੂੰ ਜਵਾਬ ਮਿਲ ਗਿਆ ਹੈ।

WRITTEN BY