Skip to content
Independent perspectives. Global stories.
BREAKING

550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਦੂਸਰਾ ਅਰਦਾਸ ਸਮਾਗਮ

Share this story

ਅੰਮ੍ਰਿਤਸਰ, 1 ਦਸੰਬਰ (ਸੁਨੀਲ ਗੁਪਤਾ)-550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਦੂਸਰਾ ਅਰਦਾਸ ਸਮਾਗਮ ਅਤੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਦਾ 13ਵਾਂ ਜੀਅ ਦਇਆ ਪਰਵਾਨ ਸਮਾਗਮ ਨੂੰ ਸਮਰਪਿਤ ਅੰਮ੍ਰਿਤ ਵੇਲੇ ਦੇ ਦੀਵਾਨ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੇ ਗ੍ਰਹਿ ਵਿਖੇ ਸਜਾਏ ਗਏ। ਜਿਸ ਵਿੱਚ ਸੰਤ ਬਾਬਾ ਸੁਖਦੇਵ ਸਿੰਘ ਜੀ ਭੁਚੋਂ ਸਾਹਿਬ, ਭਾਈ ਗੁਰਇਕਬਾਲ ਸਿੰਘ, ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਅੰਤਰਪ੍ਰੀਤ ਸਿੰਘ ਨੇ ਕਥਾ ਕੀਰਤਨ ਦੀਆਂ ਛਹਿਬਰਾਂ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

WRITTEN BY