ਚੰਡੀਗੜ, 4 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਰਾਜ ਵਿਚ ਅਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵੱਲੋਂ ਸ਼ਾਮ ਤੱਕ ਕੁੱਲ 17849470 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿਚ 4 ਦਸੰਬਰ ਦੇ ਦਿਨ ਕੀਤੀ ਗਈ 5876 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।