ਵਾਸ਼ਿੰਗਟਨ, 13 ਦਸੰਬਰ (ਡਾ. ਸੁਰਿੰਦਰ ਸਿੰਘ ਗਿੱਲ)- ਪੰਜਾਬੀ ਮੂਲ ਦੇ ਗੁਰਬੀਰ ਸਿੰਘ ਗਰੇਵਾਲ ਨੂੰ ਨਿਊ ਜਰਸੀ ਸਟੇਟ ਦਾ ਅਟਾਰਨੀ ਜਨਰਲ ਨਾਮਜ਼ਦ ਕੀਤਾ ਗਿਆ ਹੈ । 44 ਸਾਲਾਂ ਦੇ ਗਰੇਵਾਲ ਅਟਾਰਨੀ ਜਨਰਲ ਬਣਨ ਵਾਲੇ ਪਹਿਲੇ ਅਮਰੀਕੀ ਸਿ¤ਖ ਹਨ। ਨਿਊ ਜਰਸੀ ਦੇ ਮਨੋਨੀਤ ਗਵਰਨਰ ਫਿਲ ਮਰਫੀ ਨੇ ਗੁਰਬੀਰ ਗਰੇਵਾਲ ਨੂੰ ਅਟਾਰਨੀ ਜਨਰਲ ਨਾਮਜ਼ਦ ਕੀਤਾ ਹੈ।