May 21, 2026 10:30 am

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਸੰਗਰੂਰ, 19 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਸੰਗਰੂਰ ਨੇੜਲੇ ਪਿੰਡ ਘਾਬਦਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਪਿਆਰ ਸਿੰਘ (27 ਸਾਲ) ਸਿਰ 7 ਲਖ ਰੁਪਏ ਕਰਜ਼ਾ ਸੀ, ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ।

Send this to a friend