May 17, 2026 6:00 am

ਡੀ.ਸੀ ਜਲੰਧਰ ਵੱਲੋਂ ਲੋਕਾਂ ਨੂੰ ਨਵੇਂ ਸਾਲ 2018 ਦੀਆਂ ਮੁਬਾਰਕਾਂ

ਜਲੰਧਰ, 31 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਜ¦ਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਸਾਰੇ ਨਾਗਰਿਕਾ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਆਸ ਕੀਤੀ ਕਿ ਨਵਾਂ ਸਾਲ-2018 ਜ਼ਿਲ੍ਹੇ ਵਾਸੀਆਂ ਲਈ ਖੁਸ਼ੀਆ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਆਪਣੇ ਸੁਨੇਹੇ ਵਿਚ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਅਪੀਲ ਕੀਤੀ ਕਿ ਉਹ ਖੁਸ਼ਹਾਲ ਜ¦ਧਰ ਸਿਰਜਨ ਲਈ ਅੱਗੇ ਆਉਣ।

Send this to a friend