Skip to content
Independent perspectives. Global stories.
BREAKING

ਸਿਖਿਆ ਮੰਤਰੀ ਪੰਜਾਬ ਵੱਲੋਂ ਉਚ ਸਿਖਿਆ ਅਧਿਕਾਰੀਆਂ ਨਾਲ ਬੈਠਕ

Share this story

ਹੀਰੋ ਖ਼ੁਰਦ (ਮਾਨਸਾ), 7 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੀ ਸਿਖਿਆ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਮਾਨਸਾ ਫੇਰੀ ਦੌਰਾਨ ਸਿ¤ਖਿਆ ਵਿਭਾਗ ਜ਼ਿਲ੍ਹਾ ਮਾਨਸਾ ਦੇ ਉਚ ਅਧਿਕਾਰੀਆਂ ਨਾਲ ਚਾਹ ਦਾ ਕ¤ਪ ਸਾਂਝਾ ਕੀਤਾ ਤੇ ਉਨ੍ਹਾਂ ਨਾਲ ਜ਼ਿਲ੍ਹੇ ਵਿਚ ਸਿ¤ਖਿਆ ਦੇ ਸੁਧਾਰ ਤੇ ਊਣਤਾਈਆਂ ਬਾਰੇ ਵਿਚਾਰ ਵਟਾਂਦਰਾ ਕੀਤਾ।ਇਸ ਮੌਕੇ ਜ਼ਿਲ੍ਹਾ ਸਿ¤ਖਿਆ ਅਫ਼ਸਰ(ਸੈਕੰਡਰੀ) ਸੁਭਾਸ਼ ਚੰਦਰ, ਉਪ ਜ਼ਿਲ੍ਹਾ ਸਿ¤ਖਿਆ ਅਫ਼ਸਰ (ਸੈਕੰਡਰੀ) ਜਗਰੂਪ ਭਾਰਤੀ, ਜ਼ਿਲ੍ਹਾ ਸਿ¤ਖਿਆ ਅਫ਼ਸਰ(ਪ੍ਰਾਇਮਰੀ) ਕੁਲਭੂਸ਼ਨ ਸਿੰਘ ਬਾਜਵਾ, ਉਪ ਜ਼ਿਲ੍ਹਾ ਸਿ¤ਖਿਆ ਅਫ਼ਸਰ (ਪ੍ਰਾਇਮਰੀ) ਰਾਮਜੀਤ ਸਿੰਘ, ਲੈਕਚਰਾਰ ਯੋਗਤਾ ਬਾਲੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

WRITTEN BY